Versions
PAV ਸੋ ਹੁਣ ਮੈਂ ਤਾਂ ਉਹ ਦੇ ਕਰਨ ਵਾਲ ਨਹੀਂ ਸਗੋਂ ਪਾਪ ਹੈ ਜਿਹੜਾ ਮੇਰੇ ਵਿੱਚ ਵੱਸਦਾ ਹੈ
ERVPA ਪਰ ਮੈਂ ਉਹ ਇੱਕ ਨਹੀਂ ਹਾਂ ਜੋ ਬੁਰੇ ਕੰਮ ਕਰਦਾ ਹਾਂ। ਇਹ ਮੇਰੇ ਅੰਦਰ ਰਹਿੰਦਾ ਪਾਪ ਹੈ ਜੋ ਉਨ੍ਹਾਂ ਨੂੰ ਕਰਦਾ ਹੈ।
IRVPA ਸੋ ਮੈਂ ਹੁਣ ਇਸ ਹਾਲ ਵਿੱਚ ਉਹ ਕਰਨ ਵਾਲਾ ਨਹੀਂ ਸਗੋਂ ਪਾਪ ਹੈ ਜਿਹੜਾ ਮੇਰੇ ਵਿੱਚ ਵੱਸਦਾ ਹੈ।