Versions
PAV ਸੋ ਮੈਂ ਇਹ ਕਾਨੂਨ ਵੇਖਦਾ ਹਾਂ ਭਈ ਜਦ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਤਦੋਂ ਬੁਰਿਆਈ ਹਾਜ਼ਰ ਹੁੰਦੀ ਹੈ
ERVPA ਸੋ ਮੈਂ ਇਹ ਅਸੂਲ ਸਿਖਿਆ ਹੈ: ਜਦੋਂ ਮੈਂ ਕੁਝ ਚੰਗਾ ਕਰਨਾ ਚਾਹੁੰਦਾ ਹਾਂ, ਤਾਂ ਉਥੇ ਦੁਸ਼ਟਤਾ ਮੇਰੇ ਨਾਲ ਹੈ। ਅਤੇ ਇਹ ਬੁਰੀਆਂ ਗੱਲਾਂ ਕਰਦੀ ਹੈ।
IRVPA ਸੋ ਮੈਂ ਅੰਗਾਂ ਵਿੱਚ ਇਹ ਕਨੂੰਨ ਵੇਖਦਾ ਹਾਂ ਕਿ ਜਦੋਂ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਉਦੋਂ ਬੁਰਿਆਈ ਹਾਜ਼ਰ ਹੁੰਦੀ ਹੈ।