Versions
PAV ਉਸੇ ਘੜੀ ਉਹ ਪਵਿੱਤ੍ਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੈਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਰ ਉਨ੍ਹਾਂ ਨੂੰ ਇਆਣਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੈਨੂੰ ਚੰਗਾ ਲੱਗਾ