Versions
PAV ਉਹ ਦੇ ਜਾਜਕਾਂ ਨੇ ਮੇਰੀ ਬਿਵਸਥਾ ਨੂੰ ਭੰਨਿਆ ਅਤੇ ਮੇਰੀਆਂ ਪਵਿੱਤ੍ਰ ਵਸਤੂਆਂ ਨੂੰ ਪਲੀਤ ਕੀਤਾ ਹੈ, ਉਨ੍ਹਾਂ ਨੇ ਪਵਿੱਤ੍ਰ ਅਤੇ ਅਪਵਿੱਤ੍ਰ ਵਿੱਚ ਕੁਝ ਭੇਦ ਨਹੀਂ ਰੱਖਿਆ ਅਤੇ ਅਸ਼ੁੱਧ ਤੇ ਸ਼ੁੱਧ ਵਿੱਚ ਫਰਕ ਨਹੀਂ ਜਾਣਿਆ ਅਤੇ ਮੇਰੇ ਸਬਤਾਂ ਤੋਂ ਉਨ੍ਹਾਂ ਨੇ ਅੱਖਾਂ ਫੇਰ ਲਈਆਂ ਸੋ ਮੈਂ ਉਨ੍ਹਾਂ ਵਿੱਚ ਪਲੀਤ ਹੋਇਆ