Versions
PAV ਤਦ ਉਹ ਨੇ ਆਪਣੇ ਸਾਰੇ ਮਨ ਦੀ ਉਸ ਨੂੰ ਆਖ ਦਿੱਤੀ ਅਤੇ ਉਸ ਨੂੰ ਦੱਸਿਆ ਭਈ ਮੇਰੇ ਸਿਰ ਉੱਤੇ ਉਸਤਰਾ ਨਹੀਂ ਫਿਰਿਆ, ਇਸ ਕਰਕੇ ਜੋ ਮੈਂ ਆਪਣੀ ਮਾਂ ਦੇ ਢਿੱਡ ਤੋਂ ਹੀ ਪਰਮੇਸ਼ੁਰ ਲਈ ਨਿਆਰਾ ਕੀਤਾ ਗਿਆ ਹਾਂ। ਸੋ ਜੇ ਕਦੀ ਮੇਰਾ ਸਿਰ ਮੁਨਿਆ ਜਾਵੇ ਤਾਂ ਮੇਰਾ ਜ਼ੋਰ ਮੈਥੋਂ ਜਾਂਦਾ ਰਹੇਗਾ ਅਤੇ ਮੈਂ ਨਿਰਬਲ ਹੋ ਜਾਵਾਂਗਾ ਅਤੇ ਹੋਰਨਾਂ ਮਨੁੱਖਾਂ ਵਰਗਾ ਹੋ ਜਾਵਾਂਗਾ