Versions
PAV ਯਾ ਕਿੱਕੁਰ ਤੂੰ ਆਪਣੇ ਭਾਈ ਨੂੰ ਆਖ ਸੱਕਦਾ ਹੈਂ,ਭਾਈ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਸੁੱਟਾਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ । ਹੇ ਕਪਟੀ, ਪਹਿਲਾ ਉਸ ਸ਼ਤੀਰ ਨੂੰ ਆਪਣੀ ਅੱਖੋਂ ਕੱਢ ਤਾਂ ਅੱਛੀ ਤਰਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਾਈ ਦੀ ਅੱਖ ਵਿੱਚ ਹੈ ਕੱਢ ਸੱਕੇਗਾ