Versions
PAV ਤੁਸੀਂ ਜਾਓ ਅਰ ਮੇਰੀ ਵੱਲੋਂ ਅਰ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਏਸ ਪੋਥੀ ਦੀਆਂ ਗੱਲਾਂ ਦੇ ਵਿਖੇ ਜੋ ਲੱਭੀ ਹੈ ਯਹੋਵਾਹ ਤੋਂ ਪੁੱਛ ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਡੋਹਲਿਆ ਗਿਆ ਹੈ ਏਸ ਲਈ ਭਈ ਸਾਡੇ ਪਿਉ ਦਾਦਿਆਂ ਨੇ ਯਹੋਵਾਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਏਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ