Versions
PAV ਪਰ ਯੋਰਾਮ ਪਾਤਸ਼ਾਹ ਮੁੜ ਗਿਆ ਸੀ ਭਈ ਯਿਜ਼ਰਏਲ ਵਿੱਚ ਉਨ੍ਹਾਂ ਫੱਟਾਂ ਦੀ ਦਵਾ ਦਾਰੂ ਕਰਾਏ ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਦਿਆਂ ਅਰਾਮੀਆਂ ਦੇ ਹੱਥੋਂ ਲੱਗੇ ਸਨ। ਤਦ ਯੇਹੂ ਨੇ ਆਖਿਆ, ਜੇ ਤੁਹਾਡਾ ਵਿਚਾਰ ਅਜਿਹਾ ਹੈ ਤਾਂ ਕੋਈ ਨੱਸਣ ਵਾਲਾ ਇਸ ਸ਼ਹਿਰ ਵਿੱਚੋਂ ਨਿੱਕਲ ਕੇ ਯਿਜ਼ਰਏਲ ਨੂੰ ਖਬਰ ਲੈ ਜਾਣੀ ਨਾ ਪਾਵੇ