Versions
PAV ਮੂਸਾ ਨੇ ਆਖਿਆ,ਵੇਖੋ ਮੈਂ ਤੁਹਾਡੇ ਕੋਲੋਂ ਬਾਹਰ ਜਾਂਦਾ ਹਾਂ। ਮੈਂ ਯਹੋਵਾਹ ਦੇ ਅੱਗੇ ਸਫ਼ਾਰਸ਼ ਕਰਾਂਗਾ ਕਿ ਮੱਖਾਂ ਦੇ ਝੁੰਡ ਫ਼ਿਰਊਨ ਤੋਂ ਅਰ ਉਸ ਦੇ ਟਹਿਲੂਆਂ ਤੋਂ ਅਰ ਉਸ ਦੀ ਰਈਅਤ ਤੋਂ ਭਲਕੇ ਹੱਟ ਜਾਣ ਪਰ ਫ਼ਿਰਊਨ ਫੇਰ ਧੋਖਾ ਨਾ ਕਰੇ ਭਈ ਉਹ ਪਰਜਾ ਨੂੰ ਯਹੋਵਾਹ ਲਈ ਬਲੀਆਂ ਚੜ੍ਹਾਉਣ ਨੂੰ ਨਾ ਜਾਣ ਦੇਵੇ