Versions
PAV ਇਸ ਲਈ ਹੁਣ ਸਾਰੇ ਇਸਰਾਏਲ ਦੇ ਵੇਖਦਿਆਂ, ਅਰਥਾਤ ਯਹੋਵਾਹ ਦੀ ਸਭਾ ਦੇ ਅੱਗੇ ਅਰ ਸਾਡੇ ਪਰਮੇਸ਼ੁਰ ਦੇ ਸੁਣਨ ਵਿੱਚ ਤੁਹਾਨੂੰ ਮੱਤ ਦਿੰਦਾ ਹਾਂ ਭਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸਾਰੀਆਂ ਆਗਿਆਂ ਉੱਤੇ ਧਿਆਨ ਰੱਖੋ, ਅਰ ਭਾਲ ਢੂੰਢ ਕੀਤਾ ਕਰੋ ਤਾਂ ਜੋ ਤੁਸੀਂ ਇਸ ਚੰਗੇ ਦੇਸ ਦੇ ਮਾਲਕ ਹੋਵੋ ਅਰ ਆਪਣੇ ਪਿੱਛੋਂ ਆਪਣੀ ਸੰਤਾਨ ਨੂੰ ਸਦਾ ਦੇ ਅਧਕਾਰ ਲਈ ਛੱਡ ਜਾਓ।।