Versions
PAV ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਰ ਗਵੰਤਰੀ ਮਿਲ ਗਏ ਭਈ ਯਹੋਵਾਹ ਦੀ ਉਸਤਤ ਅਰ ਧੰਨਵਾਦ ਕਰਨ ਵਿੱਚ ਉਨ੍ਹਾਂ ਦਾ ਸੁਰ ਇੱਕੋ ਹੀ ਸੁਣਾਈ ਦੇਵੇ ਅਰ ਜਦ ਤੁਰ੍ਹੀਆਂ ਅਰ ਖੰਜਰੀਆਂ ਅਰ ਗਾਉਣ ਦਿਆਂ ਸਾਜ਼ਾ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ