Versions
PAV ਅਤੇ ਐਉਂ ਹੋਵੇਗਾ ਕਿ ਜਿਹੜੀ ਕੌਮ ਯਾ ਪਾਤਸ਼ਾਹੀ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੀ ਟਹਿਲ ਨਾ ਕਰੇਗੀ ਅਤੇ ਆਪਣੀ ਧੌਣ ਬਾਬਲ ਦੇ ਪਾਤਸ਼ਾਹ ਦੇ ਜੂਲੇ ਹੇਠ ਨਾ ਦੇਵੇਗੀ, ਯਹੋਵਾਹ ਦਾ ਵਾਕ ਹੈ, ਮੈਂ ਉਸ ਕੌਮ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਸਜ਼ਾ ਦਿਆਂਗਾ ਐਥੋਂ ਤੀਕ ਕਿ ਮੈਂ ਉਹ ਦੇ ਹੱਥੋਂ ਉਸ ਦਾ ਨਾਸ ਕਰਵਾ ਦਿਆਂਗਾ