Versions
PAV ਹੁਣ ਤੂੰ ਆਣ ਕੇ ਏਸ ਉੱਮਤ ਨੂੰ ਮੇਰੇ ਲਈ ਸਰਾਪ ਦੇਵੀਂ ਕਿਉਂ ਜੋ ਓਹ ਮੇਰੇ ਨਾਲੋਂ ਅੱਤ ਬਲਵੰਤ ਹਨ। ਸ਼ਾਇਤ ਮੈਂ ਫਤਹ ਪਾਵਾਂ ਅਤੇ ਅਸੀਂ ਉਨ੍ਹਾਂ ਨੂੰ ਐਉਂ ਮਾਰੀਏ ਭਈ ਮੈਂ ਉਨ੍ਹਾਂ ਨੂੰ ਆਪਣੇ ਦੇਸ ਤੋਂ ਕੱਢ ਦਿਆਂ ਕਿਉਂ ਜੋ ਮੈਂ ਜਾਣਦਾ ਹਾਂ ਕਿ ਜਿਹ ਨੂੰ ਤੂੰ ਬਰਕਤ ਦੇਵੇਂ ਉਹ ਮੁਬਾਰਕ ਹੈ ਅਤੇ ਜਿਹ ਨੂੰ ਤੂੰ ਸਰਾਪ ਦੇਵੇਂ ਉਹ ਸਰਾਪੀ ਹੈ।।