Versions
PAV ਗੱਲ ਕਾਹਦੀ, ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਪਾਤਸ਼ਾਹ ਕੋਲ ਆ ਪਹੁੰਚੇ ਅਤੇ ਦਾਊਦ ਨੇ ਹਬਰੋਨ ਵਿੱਚ ਯਹੋਵਾਹ ਦੇ ਅੱਗੇ ਉਨ੍ਹਾਂ ਦੇ ਨਾਲ ਨੇਮ ਕੀਤਾ ਤਾਂ ਉਨ੍ਹਾਂ ਨੇ ਦਾਊਦ ਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਜਿਵੇਂ ਯਹੋਵਾਹ ਦਾ ਬਚਨ ਸਮੂਏਲ ਦੇ ਰਾਹੀਂ ਆਇਆ।।
IRVPA ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਦੇ ਕੋਲ ਆਏ ਅਤੇ ਦਾਊਦ ਨੇ ਹਬਰੋਨ ਵਿੱਚ ਯਹੋਵਾਹ ਦੇ ਅੱਗੇ ਉਨ੍ਹਾਂ ਦੇ ਨਾਲ ਵਾਇਦਾ ਕੀਤਾ ਤਾਂ ਉਨ੍ਹਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ, ਜਿਵੇਂ ਯਹੋਵਾਹ ਦਾ ਬਚਨ ਸਮੂਏਲ ਦੇ ਰਾਹੀਂ ਆਇਆ।