Versions
PAV ਪਰ ਜੇ ਪ੍ਰਭੁ ਚਾਹੇ ਤਾਂ ਮੈਂ ਤੁਹਾਡੇ ਕੋਲ ਛੇਤੀ ਆਵਾਂਗਾ ਅਤੇ ਫੁੱਲਿਆ ਹੋਇਆਂ ਦੇ ਬਚਨ ਨੂੰ ਨਹੀਂ ਸਗੋਂ ਉਹਨਾਂ ਦੀ ਸਮੱਰਥਾ ਨੂੰ ਜਾਣ ਲਵਾਂਗਾ
ERVPA ਪਰ ਮੈਂ ਤੁਹਾਡੇ ਕੋਲ ਬਹੁਤ ਛੇਤੀ ਆਵਾਂਗਾ। ਜੇ ਪ੍ਰਭੂ ਦੀ ਰਜ਼ਾ ਹੋਈ, ਮੈਂ ਅਵਸ਼ ਹੀ ਆਵਾਂਗਾ। ਫ਼ੇਰ ਮੈਂ ਦੇਖਾਂਗਾ ਇਹ ਅਭਿਮਾਨੀ ਕੀ ਕਰ ਸਕਦੇ ਹਨ, ਇਹ ਨਹੀਂ, ਉਹ ਕੀ ਕਹਿ ਸਕਦੇ ਹਨ।
IRVPA ਪਰ ਜੇ ਪ੍ਰਭੂ ਚਾਹੇ ਤਾਂ ਮੈਂ ਤੁਹਾਡੇ ਕੋਲ ਛੇਤੀ ਆਵਾਂਗਾ ਅਤੇ ਫੁੱਲਿਆ ਹੋਇਆਂ ਦੇ ਬਚਨ ਨੂੰ ਨਹੀਂ ਸਗੋਂ ਉਹਨਾਂ ਦੀ ਸਮਰੱਥਾ ਨੂੰ ਜਾਣ ਲਵਾਂਗਾ।