Versions
PAV ਸੁਲੇਮਾਨ ਪਾਤਸ਼ਾਹ ਨੇ ਫ਼ਿਰਊਨ ਦੀ ਧੀ ਤੋਂ ਬਿਨਾ ਬਹੁਤ ਸਾਰੀਆਂ ਓਪਰੀਆਂ ਇਸਤ੍ਰੀਆਂ ਨਾਲ ਪ੍ਰੀਤ ਲਾ ਲਈ ਅਰਥਾਤ ਮੋਆਬਣਾਂ, ਅੰਮੋਨਣਾਂ, ਅਦੋਮਣਾਂ, ਸਿਦੋਨਣਾਂ ਅਤੇ ਹਿੱਤਣਾਂ ਨਾਲ
IRVPA {ਸੁਲੇਮਾਨ ਦਾ ਪਤਨ} PS ਸੁਲੇਮਾਨ ਪਾਤਸ਼ਾਹ ਨੇ ਫ਼ਿਰਊਨ ਦੀ ਧੀ ਤੋਂ ਬਿਨਾਂ ਬਹੁਤ ਸਾਰੀਆਂ ਪਰਾਈਆਂ ਕੌਮਾਂ ਦੀਆਂ ਇਸਤਰੀਆਂ ਨਾਲ-ਨਾਲ ਪ੍ਰੀਤ ਲਾ ਲਈ ਅਰਥਾਤ ਮੋਆਬਣਾਂ, ਅੰਮੋਨਣਾਂ, ਅਦੋਮਣਾਂ, ਸਿਦੋਨਣਾਂ ਅਤੇ ਹਿੱਤਣਾਂ ਨਾਲ।