Versions
PAV ਭਲਾ, ਮੈਨੂੰ ਪਾਗਲਾਂ ਦੀ ਥੁੜ੍ਹੋਂ ਹੈ ਜੋ ਤੁਸੀਂ ਮੇਰੇ ਸਾਹਮਣੇ ਪਾਗਲਪੁਣਾ ਖਿਲਾਰਨ ਲਈ ਉਹ ਨੂੰ ਮੇਰੇ ਕੋਲ ਲੈ ਆਏ? ਭਲਾ, ਅਜਿਹਾ ਮਨੁੱਖ ਮੇਰੇ ਘਰ ਵਿੱਚ ਵੜ ਜਾਵੇ?।।
IRVPA ਭਲਾ, ਮੈਨੂੰ ਪਾਗਲਾਂ ਦੀ ਕਮੀ ਹੈ ਜੋ ਤੁਸੀਂ ਉਸ ਨੂੰ ਮੇਰੇ ਸਾਹਮਣੇ ਪਾਗਲਪੁਣਾ ਖਿਲਾਰਨ ਨੂੰ ਮੇਰੇ ਕੋਲ ਲੈ ਆਏ ਹੋ? ਕੀ, ਅਜਿਹਾ ਮਨੁੱਖ ਮੇਰੇ ਘਰ ਵਿੱਚ ਵੜ ਜਾਵੇ? PE