Versions
PAV ਪਰ ਉਹ ਨੇ ਨਾ ਮੰਨਿਆ ਅਤੇ ਆਖਿਆ, ਮੈਂ ਨਹੀਂ ਖਾਂਦਾ ਪਰ ਉਹ ਦੇ ਟਹਿਲੂਆਂ ਨੇ ਉਸ ਤੀਵੀਂ ਨਾਲ ਰਲ ਕੇ ਉਹ ਨੂੰ ਵੱਡੀ ਖਿੱਚ ਕੀਤੀ ਤਾਂ ਉਹ ਨੇ ਉਨ੍ਹਾਂ ਦਾ ਆਖਿਆ ਮੰਨਿਆ ਅਤੇ ਧਰਤੀ ਉੱਤੋਂ ਉੱਠ ਕੇ ਮੰਜੇ ਉੱਤੇ ਹੋ ਬੈਠਾ
IRVPA ਪਰ ਉਹ ਨੇ ਨਾ ਮੰਨਿਆ ਅਤੇ ਆਖਿਆ, ਮੈਂ ਨਹੀਂ ਖਾਂਦਾ ਪਰ ਉਹ ਦੇ ਸੇਵਕਾਂ ਨੇ ਉਸ ਇਸਤਰੀ ਨਾਲ ਰਲ ਕੇ ਉਹ ਨੂੰ ਵੱਡੀ ਖਿੱਚ ਕੀਤੀ ਤਾਂ ਉਹ ਨੇ ਉਨ੍ਹਾਂ ਦਾ ਆਖਿਆ ਮੰਨਿਆ ਅਤੇ ਧਰਤੀ ਉੱਤੋਂ ਉੱਠ ਕੇ ਮੰਜੇ ਉੱਤੇ ਬੈਠ ਗਿਆ।