Bible Versions
Bible Books

1 Timothy 1:4 (HCSB) Holman Christian Standard Bible

Versions

PAV   ਅਰ ਕਹਾਣੀਆਂ ਅਤੇ ਬੇਓੜਕ ਕੁਲਪੱਤ੍ਰੀਆਂ ਉੱਤੇ ਚਿੱਤ ਨਾ ਲਾਉਣ ਜਿਹੜੀਆਂ ਪਰਮੇਸ਼ੁਰ ਦੇ ਉਸ ਪਰਬੰਧ ਨੂੰ ਨਹੀਂ ਜਿਹੜਾ ਨਿਹਚਾ ਉੱਤੇ ਬਣਿਆ ਹੋਇਆ ਹੈ ਪਰ ਸਵਾਲਾਂ ਨੂੰ ਤਰੱਕੀ ਦਿੰਦੀਆਂ ਹਨ
ERVPA   ਉਨ੍ਹਾਂ ਲੋਕਾਂ ਨੂੰ ਉਨ੍ਹਾਂ ਕਹਾਣੀਆਂ ਤੇ ਸਮਾਂ ਨਾ ਬਰਬਾਦ ਕਰਨ ਲਈ ਕਹੋ ਜਿਹਡ਼ੀਆਂ ਸੱਚੀਆਂ ਨਹੀਂ ਹਨ ਅਤੇ ਨਾਮਾਂ ਦੀਆਂ ਵੱਡੀਆਂ ਪਤ੍ਰ੍ਰੀਆ ਉੱਤੇ ਪਰਿਵਾਰਕ ਇਤਹਾਸ ਨਾਲ ਸੰਬੰਧਿਤ ਹਨ। ਉਹ ਚੀਜ਼ਾਂ ਕੇਵਲ ਵਾਦ ਵਿਵਾਦ ਖਡ਼ਾ ਕਰਦੀਆਂ ਹਨ। ਉਹ ਗੱਲਾਂ ਪਰਮੇਸ਼ੁਰ ਦੇ ਕਾਰਜ ਵਿੱਚ ਸਹਾਇਤਾ ਨਹੀਂ ਕਰਦੀਆਂ। ਪਰਮੇਸ਼ੁਰ ਦਾ ਕਾਰਜ ਤਾਂ ਵਿਸ਼ਵਾਸ ਰਾਹੀਂ ਹੁੰਦਾ ਹੈ।
IRVPA   ਅਤੇ ਕਹਾਣੀਆਂ ਅਤੇ ਅਸੀਮਿਤ ਕੁੱਲਪੱਤ੍ਰੀਆਂ ਉੱਤੇ ਮਨ ਨਾ ਲਾਉਣ, ਜਿਹੜੀਆਂ ਸਵਾਲਾਂ ਨੂੰ ਵਧਾਉਂਦੀਆਂ ਹਨ ਪਰਮੇਸ਼ੁਰ ਦੇ ਉਸ ਪ੍ਰਬੰਧ ਨੂੰ ਨਹੀਂ ਜਿਹੜਾ ਵਿਸ਼ਵਾਸ ਉੱਤੇ ਬਣਿਆ ਹੋਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us