Versions
PAV ਕਿਸੇ ਉੱਤੇ ਹੱਥ ਛੇਤੀ ਨਾ ਧਰ, ਨਾ ਹੋਰਨਾਂ ਦੇ ਪਾਪਾਂ ਦਾ ਭਾਗੀ ਬਣ । ਆਪਣੇ ਆਪ ਨੂੰ ਸੁੱਚਾ ਰੱਖ
ERVPA ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁਧ ਰਖੋ।
IRVPA ਅਤੇ ਜਲਦੀ ਨਾਲ ਕਿਸੇ ਉੱਤੇ ਹੱਥ ਰੱਖ ਕੇ ਹੋਰਨਾਂ ਦੇ ਪਾਪਾਂ ਦਾ ਭਾਗੀ ਨਾ ਬਣ। ਆਪਣੇ ਆਪ ਨੂੰ ਪਵਿੱਤਰ ਰੱਖ।