Bible Versions
Bible Books

1 Chronicles 11:2 (HCSB) Holman Christian Standard Bible

Versions

PAV   ਇਹ ਦੇ ਬਾਝੋਂ ਪਿਛਲੇ ਸਮੇਂ ਵਿੱਚ ਵੀ ਜਾਂ ਸ਼ਾਊਲ ਪਾਤਸ਼ਾਹ ਸੀ ਤਾਂ ਤੁਸੀਂ ਹੀ ਇਸਰਾਏਲ ਨੂੰ ਬਾਹਰ ਲੈ ਜਾਂਦੇ ਤੇ ਅੰਦਰ ਲੈ ਆਉਂਦੇ ਸਾਓ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਕਿ ਤੂੰ ਮੇਰੀ ਪਰਜਾ ਇਸਰਾਏਲ ਦੀ ਪਾਲਨਾ ਕਰੇਂਗਾ ਅਤੇ ਤੂੰ ਮੇਰੀ ਪਰਜਾ ਇਸਰਾਏਲ ਉੱਤੇ ਪਰਧਾਨ ਹੋਵੇਂਗਾ
IRVPA   ਇਸ ਤੋਂ ਇਲਾਵਾ ਪਿਛਲੇ ਸਮੇਂ ਵਿੱਚ ਵੀ ਜਦੋਂ ਸ਼ਾਊਲ ਸਾਡਾ ਰਾਜਾ ਸੀ ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤਹਾਨੂੰ ਆਖਿਆ ਕਿ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਮੇਰੀ ਪਰਜਾ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us