Versions
PAV ਅਤੇ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਜਿਹੜਾ ਇੱਕ ਕਬਸਿਏਲੀ ਸੂਰਮੇ ਦਾ ਪੁੱਤ੍ਰ ਸੀ ਜਿਸ ਨੇ ਵੱਡੀ ਸੂਰਮਤਾਈ ਕੀਤੀ ਸੀ ਉਸ ਨੇ ਮੋਆਬ ਦੇ ਦੋ ਸ਼ੀਂਹ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਰ ਉਸ ਨੇ ਬਰਫ ਦੀ ਰੁੱਤ ਵਿੱਚ ਇੱਕ ਟੋਏ ਦੇ ਵਿੱਚ ਜਾ ਕੇ ਇੱਕ ਸ਼ੇਰ ਨੂੰ ਵੀ ਮਾਰ ਸੁੱਟਿਆ
IRVPA ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਜਿਹੜਾ ਇੱਕ ਕਬਸਿਏਲੀ ਸੂਰਮੇ ਦਾ ਪੁੱਤਰ ਸੀ ਜਿਸ ਨੇ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ, ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਦੇ ਵਿੱਚ ਜਾ ਕੇ ਇੱਕ ਸ਼ੇਰ ਨੂੰ ਮਾਰ ਸੁੱਟਿਆ