Versions
PAV ਅਰ ਦਾਊਦ ਨੇ ਆਖਿਆ, ਜੋ ਕੋਈ ਪਹਿਲਾਂ ਯਬੂਸੀਆਂ ਨੂੰ ਮਾਰ ਲਵੇਗਾ, ਉਹੋ ਪਰਧਾਨ — ਸਰਦਾਰ ਹੋਵੇਗਾ, ਤਾਂ ਸਰੂਯਾਹ ਦਾ ਪੁੱਤ੍ਰ ਯੋਆਬ ਪਹਿਲੇ ਚੜ੍ਹਿਆ ਅਰ ਮੁਖੀਆ ਹੋਇਆ
IRVPA ਅਤੇ ਦਾਊਦ ਨੇ ਆਖਿਆ, ਜੋ ਕੋਈ ਪਹਿਲਾਂ ਯਬੂਸੀਆਂ ਨੂੰ ਮਾਰ ਲਵੇਗਾ, ਉਹੋ ਪ੍ਰਧਾਨ ਸਰਦਾਰ ਹੋਵੇਗਾ, ਤਾਂ ਸਰੂਯਾਹ ਦੇ ਪੁੱਤਰ ਯੋਆਬ ਨੇ ਪਹਿਲਾਂ ਚੜਾਈ ਕੀਤੀ ਅਤੇ ਮੁਖੀਆ ਹੋਇਆ।