Bible Versions
Bible Books

1 Chronicles 13:6 (HCSB) Holman Christian Standard Bible

Versions

PAV   ਅਰ ਦਾਊਦ ਅਤੇ ਸਾਰਾ ਇਸਰਾਏਲ ਬਆਲਹ ਨੂੰ ਅਰਥਾਤ ਕਿਰਯਥ-ਯਾਰੀਮ ਨੂੰ ਜੋ ਯਹੂਦਾਹ ਵਿੱਚ ਹੈ ਚੜ੍ਹ ਗਏ, ਭਈ ਉੱਥੋਂ ਪਰਮੇਸ਼ੁਰ ਦੇ ਸੰਦੂਕ ਲਿਆਉਣ, ਅਰਥਾਤ ਉਸ ਯਹੋਵਾਹ ਦੇ ਜਿਹੜਾ ਕਰੂਬੀਆਂ ਦੇ ਵਿਚਕਾਰ ਵੱਸਦਾ ਹੈ ਜਿੱਥੇ ਉਸ ਦਾ ਨਾਮ ਜਪਿਆ ਜਾਂਦਾ ਹੈ
IRVPA   ਅਤੇ ਦਾਊਦ ਅਤੇ ਸਾਰਾ ਇਸਰਾਏਲ ਬਆਲਾਹ ਨੂੰ ਅਰਥਾਤ ਕਿਰਯਥ-ਯਾਰੀਮ ਨੂੰ ਜੋ ਯਹੂਦਾਹ ਵਿੱਚ ਹੈ ਚੜ੍ਹ ਗਏ, ਤਾਂ ਕਿ ਉੱਥੋਂ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਅਰਥਾਤ ਉਸ ਯਹੋਵਾਹ ਦੇ ਸੰਦੂਕ ਨੂੰ, ਜਿਹੜਾ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਜਿੱਥੇ ਉਸ ਦਾ ਨਾਮ ਲਿਆ ਜਾਂਦਾ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us