Versions
PAV ਜਿਹੜੇ ਪਾਤਸ਼ਾਹ ਅਦੋਮ ਦੇਸ ਦੇ ਉੱਤੇ ਇਸਰਾਏਲੀਆਂ ਦੇ ਪਾਤਸ਼ਾਹ ਹੋਣ ਤੋਂ ਪਹਿਲਾਂ ਰਾਜ ਕਰਦੇ ਸਨ ਸੋ ਏਹ ਸਨ, - ਬਓਰ ਦਾ ਪੁੱਤ੍ਰ ਬਲਾ ਅਤੇ ਉਹ ਦੇ ਸ਼ਹਿਰ ਦਾ ਨਾਉਂ ਦਿਨਹਾਬਾਹ ਸੀ
IRVPA {ਅਦੋਮ ਦੇ ਰਾਜਾ} (ਉਤ 36:31-43) PS ਜਿਹੜੇ ਰਾਜੇ ਅਦੋਮ ਦੇਸ ਦੇ ਉੱਤੇ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ ਸੋ ਇਹ ਸਨ, ਬਓਰ ਦਾ ਪੁੱਤਰ ਬਲਾ।