Versions
PAV ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਭਰਾਵਾਂ ਸਣੇ ਜਿਹੜੇ ਯਹੋਵਾਹ ਦੇ ਕੀਰਤਨ ਵਿਖੇ ਸਿਖਾਏ ਹੋਏ ਸਨ ਅਰਥਾਤ ਸਭੇ ਜਿਹੜੇ ਸਿਆਣੇ ਸਨ ਦੋ ਸੌ ਅਠਾਸੀ ਸਨ।।
IRVPA ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਭਰਾਵਾਂ ਸਮੇਤ, ਜਿਹੜੇ ਯਹੋਵਾਹ ਦੇ ਲਈ ਭਜਨ ਗਾਉਣ ਨੂੰ ਸਿਖਾਏ ਹੋਏ ਸਨ ਅਰਥਾਤ ਸਾਰੇ ਜਿਹੜੇ ਸਿਆਣੇ ਸਨ, ਦੋ ਸੌ ਅਠਾਸੀ ਸਨ।