Versions
PAV ਹੁਣ ਵੇਖ, ਕਿਉਂ ਜੋ ਯਹੋਵਾਹ ਨੇ ਤੈਨੂੰ ਚੁਣਿਆ ਹੈ, ਜੋ ਤੂੰ ਪਵਿੱਤ੍ਰ ਅਸਥਾਨ ਦੇ ਲਈ ਇੱਕ ਭਵਨ ਬਣਾਵੇਂ। ਉਠ, ਤਕੜਾ ਹੋ, ਅਰ ਉਸ ਨੂੰ ਬਣਾ!।।
IRVPA ਹੁਣ ਵੇਖ, ਕਿਉਂ ਜੋ ਯਹੋਵਾਹ ਨੇ ਤੈਨੂੰ ਚੁਣਿਆ ਹੈ, ਤਾਂ ਕਿ ਤੂੰ ਪਵਿੱਤਰ ਸਥਾਨ ਦੇ ਲਈ ਇੱਕ ਭਵਨ ਬਣਾਵੇਂ। ਉੱਠ, ਤਕੜਾ ਹੋ ਅਤੇ ਉਸ ਨੂੰ ਬਣਾ!।