Versions
PAV ਅਤੇ ਸੋਨੇ ਦੇ ਭਾਂਡਿਆਂ ਦੇ ਲਈ ਸੋਨਾ ਤੋਲ ਕੇ ਦਿੱਤਾ, ਹਰੇਕ ਪ੍ਰਕਾਰ ਦੀ ਸੇਵਾ ਦੇ ਸਾਰੇ ਭਾਂਡਿਆਂ ਦੇ ਲਈ ਅਰ ਚਾਂਦੀ ਦੇ ਸਾਰੇ ਭਾਂਡਿਆਂ ਦੇ ਲਈ ਰੁੱਪਾ ਤੋਲ ਦਿੱਤਾ, ਸਭ ਪ੍ਰਕਾਰ ਦੀ ਟਹਿਲ ਸੇਵਾ ਦੇ ਸਾਰੇ ਭਾਡਿਆਂ ਦੇ ਲਈ
IRVPA ਅਤੇ ਸੋਨੇ ਦੇ ਭਾਂਡਿਆ ਦੇ ਲਈ ਸੋਨਾ ਤੋਲ ਕੇ ਦਿੱਤਾ, ਹਰੇਕ ਪ੍ਰਕਾਰ ਦੀ ਸੇਵਾ ਦੇ ਸਾਰੇ ਭਾਂਡਿਆ ਦੇ ਲਈ ਅਤੇ ਚਾਂਦੀ ਦੇ ਸਾਰੇ ਭਾਂਡਿਆ ਦੇ ਲਈ ਚਾਂਦੀ ਤੋਲ ਦਿੱਤੀ, ਸਭ ਪ੍ਰਕਾਰ ਦੀ ਟਹਿਲ ਸੇਵਾ ਦੇ ਸਾਰੇ ਭਾਂਡਿਆ ਦੇ ਲਈ