Versions
PAV ਅਤੇ ਸੁਨਹਿਰੀ ਦੀਵਟ ਅਰ ਉਨ੍ਹਾਂ ਦੇ ਸੁਨਹਿਰੀ ਦੀਵਿਆਂ ਦੇ ਲਈ ਵੀ ਤੋਲ ਨਾਲ ਦਿੱਤਾ, ਹਰੇਕ ਦੀਵਟ ਅਰ ਉਸ ਦੇ ਦੀਵਿਆਂ ਦੇ ਲਈ ਸੋਨਾ ਤੋਲ ਨਾਲ ਦਿੱਤਾ ਅਰ ਚਾਂਦੀ ਦੀਆਂ ਦੀਵਟਾਂ ਦੇ ਲਈ ਚਾਂਦੀ ਤੋਲ ਦਿੱਤੀ, ਹਰੇਕ ਦੀਵਟ ਅਰ ਉਸ ਦੇ ਦੀਵਿਆਂ ਦੇ ਲਈ, ਜਿਵੇਂ ਹਰੇਕ ਦੀਵਟ ਦੇ ਕੰਮ ਨੂੰ ਲੋੜੀਂਦਾ ਸੀ, ਚਾਂਦੀ ਤੋਲ ਨਾਲ ਦਿੱਤੀ
IRVPA ਅਤੇ ਸੁਨਹਿਰੀ ਦੀਵਟ ਅਤੇ ਉਨ੍ਹਾਂ ਦੇ ਸੁਨਹਿਰੀ ਦੀਵਿਆਂ ਦੇ ਲਈ ਵੀ ਤੋਲ ਨਾਲ ਦਿੱਤਾ ਹਰੇਕ ਦੀਵਟ ਅਤੇ ਉਸ ਦੇ ਦੀਵਿਆਂ ਦੇ ਲਈ ਸੋਨਾ ਤੋਲ ਕੇ ਦਿੱਤਾ ਅਤੇ ਚਾਂਦੀ ਦੀਆਂ ਦੀਵਟਾਂ ਦੇ ਲਈ ਚਾਂਦੀ ਤੋਲ ਦਿੱਤੀ, ਹਰੇਕ ਦੀਵਟ ਅਤੇ ਉਸ ਦੇ ਦੀਵਿਆਂ ਦੇ ਲਈ, ਜਿਵੇਂ ਹਰੇਕ ਦੀਵਟ ਦੇ ਕੰਮ ਲਈ ਜ਼ਰੂਰੀ ਸੀ, ਚਾਂਦੀ ਤੋਲ ਨਾਲ ਦਿੱਤੀ