Versions
PAV ਹਸ਼ਰੋਨ ਦੇ ਪੁੱਤ੍ਰ ਕਾਲੇਬ ਲਈ ਉਹਦੀ ਤੀਵੀਂ ਅਜ਼ੂਬਾਹ ਨੇ ਅਤੇ ਯਰੀਓਥ ਨੇ ਪੁੱਤ੍ਰ ਜਣੇ ਅਤੇ ਏਹ ਉਹ ਦੇ ਪੁੱਤ੍ਰ ਸਨ, - ਯੇਸ਼ਰ ਤੇ ਸੋਬਾਬ ਤੇ ਅਰਿਦੋਨ
IRVPA {ਹਸ਼ਰੋਨ ਦੇ ਵੰਸ਼ਜ} PS ਹਸਰੋਨ ਦੇ ਪੁੱਤਰ ਕਾਲੇਬ ਲਈ ਉਹ ਦੀ ਔਰਤ ਅਜ਼ੁਬਾਹ ਅਤੇ ਉਸ ਦੀ ਧੀ ਯਰੀਓਥ ਨੇ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਇਹ ਉਹ ਦੇ ਪੁੱਤਰ ਸਨ: ਯੇਸ਼ਰ, ਸੋਬਾਬ ਅਤੇ ਅਰਿਦੋਨ।