Versions
PAV ਅਤੇ ਹਸਰੋਨ ਗਿਲਆਦ ਦੇ ਪਿਤਾ ਮਾਕੀਰ ਦੀ ਧੀ ਕੋਲ ਗਿਆ ਜਿਹ ਨੂੰ ਉਸ ਨੇ ਸੱਠਾਂ ਵਰਿਹਾਂ ਦਾ ਹੋਕੇ ਵਿਆਹ ਲਿਆ ਅਤੇ ਉਸ ਨੇ ਉਹ ਦੇ ਲਈ ਸਗੂਬ ਜਣਿਆ
IRVPA ਫੇਰ ਹਸਰੋਨ ਗਿਲਆਦ ਦੇ ਪਿਤਾ ਮਾਕੀਰ ਦੀ ਧੀ ਕੋਲ ਗਿਆ, ਜਿਹ ਨਾਲ ਉਸ ਨੇ ਸੱਠ ਸਾਲਾਂ ਦਾ ਹੋ ਕੇ ਵਿਆਹ ਕਰ ਲਿਆ ਅਤੇ ਉਸ ਨੇ ਉਹ ਦੇ ਲਈ ਸਗੂਬ ਨੂੰ ਜਨਮ ਦਿੱਤਾ।