Versions
PAV ਅਤੇ ਓਬਦਯਾਹ ਸ਼ਮਅਯਾਹ ਦਾ ਪੁੱਤ੍ਰ, ਗਾਲਾਲ ਦਾ ਪੁੱਤ੍ਰ, ਯਦੂਥੂਨ ਦਾ ਪੁੱਤ੍ਰ ਅਤੇ ਬਰਕਯਾਹ ਆਸਾ ਦਾ ਪੁੱਤ੍ਰ, ਅਲਕਾਨਾਹ ਦਾ ਪੁੱਤ੍ਰ ਜਿਹੜੇ ਨਟੋਫਾਥੀਆਂ ਦੇ ਪਿੰਡਾਂ ਵਿੱਚ ਵੱਸਦੇ ਸਨ।।
IRVPA ਅਤੇ ਓਬਦਯਾਹ ਸ਼ਮਅਯਾਹ ਦਾ ਪੁੱਤਰ, ਗਾਲਾਲ ਦਾ ਪੁੱਤਰ, ਯਦੂਥੂਨ ਦਾ ਪੁੱਤਰ ਅਤੇ ਬਰਕਯਾਹ ਆਸਾ ਦਾ ਪੁੱਤਰ, ਅਲਕਾਨਾਹ ਦੇ ਪੁੱਤਰ ਜਿਹੜੇ ਨਟੋਫਾਥੀਆਂ ਦੇ ਪਿੰਡਾਂ ਵਿੱਚ ਵੱਸਦੇ ਸਨ। PS