Versions
PAV ਜਿੰਨੇ ਦਰਵੱਜਿਆਂ ਦੇ ਦਰਬਾਨ ਹੋਣ ਲਈ ਚੁਣੇ ਗਏ ਦੋ ਸੌ ਬਾਰਾਂ ਸਨ। ਏਹ ਆਪਣੀਆਂ ਕੁਲ ਪੱਤ੍ਰੀਆਂ ਅਨੁਸਾਰ ਆਪਣਿਆਂ ਪਿੰਡਾਂ ਵਿੱਚ ਗਿਣੇ ਹੋਏ ਸਨ ਜਿਨ੍ਹਾਂ ਨੂੰ ਦਾਊਦ ਤੇ ਸ਼ਮੂਏਲ ਅਗੰਮ ਗਿਆਨੀ ਨੇ ਉਨ੍ਹਾਂ ਦੀ ਮਿਥੀ ਹੋਈ ਜ਼ੁੰਮੇਵਾਰੀ ਉੱਤੇ ਥਾਪਿਆ
IRVPA ਜਿੰਨੇ ਦਰਵਾਜ਼ਿਆਂ ਦੇ ਦਰਬਾਨ ਹੋਣ ਲਈ ਚੁਣੇ ਗਏ ਦੋ ਸੌ ਬਾਰਾਂ ਸਨ। ਇਹ ਆਪਣੀਆਂ ਕੁਲਪੱਤ੍ਰੀਆਂ ਅਨੁਸਾਰ ਆਪਣਿਆਂ ਪਿੰਡਾਂ ਵਿੱਚ ਗਿਣੇ ਹੋਏ ਸਨ ਜਿਨ੍ਹਾਂ ਨੂੰ ਦਾਊਦ ਤੇ ਸਮੂਏਲ ਅਗੰਮ ਗਿਆਨੀ ਨੇ ਉਨ੍ਹਾਂ ਦੀ ਮਿੱਥੀ ਹੋਈ ਜ਼ਿੰਮੇਵਾਰੀ ਉੱਤੇ ਥਾਪਿਆ