Versions
PAV ਲਿਖਤੁਮ ਪੌਲੁਸ ਜਿਹੜਾ ਪਰਮੇਸ਼ੁਰ ਦੀ ਇੱਛਿਆ ਤੋਂ ਯਿਸੂ ਮਸੀਹ ਦਾ ਰਸੂਲ ਹੋਣ ਲਈ ਸੱਦਿਆ ਗਿਆ, ਨਾਲੇ ਸਾਡਾ ਭਰਾ ਸੋਸਥਨੇਸ।
ERVPA ਪੌਲੁਸ ਵੱਲੋਂ, ਸ਼ੁਭ ਕਾਮਨਾਵਾਂ। ਮੈਨੂੰ ਯਿਸੂ ਮਸੀਹ ਦਾ ਰਸੂਲ ਚੁਣਿਆ ਗਿਆ ਹੈ। ਮੈਨੂੰ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੁਣਿਆ ਗਿਆ ਹੈ। ਸਾਡੇ ਭਰਾ ਸੋਸਥਨੇਸ ਵੱਲੋਂ ਵੀ ਸ਼ੁਭਕਾਮਨਾਵਾਂ।
IRVPA {ਨਮਸਕਾਰ} PS ਪੌਲੁਸ, ਜਿਹੜਾ ਪਰਮੇਸ਼ੁਰ ਦੀ ਇੱਛਾ ਤੋਂ ਯਿਸੂ ਮਸੀਹ ਦਾ ਰਸੂਲ ਹੋਣ ਲਈ ਸੱਦਿਆ ਗਿਆ, ਅਤੇ ਸਾਡੇ ਭਰਾ ਸੋਸਥਨੇਸ ਵੱਲੋਂ,