Bible Versions
Bible Books

1 Corinthians 10:27 (HCSB) Holman Christian Standard Bible

Versions

PAV   ਜੇ ਬੇਪਰਤੀਤਿਆਂ ਵਿੱਚੋਂ ਕੋਈ ਤੁਹਾਨੂੰ ਨਿਉਂਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁੱਝ ਤੁਹਾਡੇ ਅੱਗੇ ਪਰੋਸਿਆ ਜਾਵੇ ਖਾ ਲਵੋ ਅਤੇ ਅੰਤਹਕਰਨ ਦੇ ਕਾਰਨ ਕੋਈ ਗੱਲ ਨਾ ਪੁੱਛੋ
ERVPA   ਜਿਹਡ਼ਾ ਵਿਅਕਤੀ ਆਸਥਾਵਾਨ ਨਹੀਂ ਹੈ ਉਹ ਵੀ ਤੁਹਾਨੂੰ ਆਪਣੇ ਨਾਲ ਭੋਜਨ ਕਰਨ ਦਾ ਨਿਉਤਾ ਦੇ ਸਕਦਾ ਹੈ। ਇਹ ਸਿਧ ਕਰਨ ਲਈ ਕੋਈ ਸਵਾਲ ਨਾ ਉਠਾਓ ਕਿ ਇਸਨੂੰ ਖਾਣਾ ਚੰਗਾ ਹੈ ਜਾਂ ਨਹੀਂ।
IRVPA   ਜੇ ਅਵਿਸ਼ਵਾਸੀਆਂ ਵਿੱਚੋਂ ਕੋਈ ਤੁਹਾਨੂੰ ਘਰ ਸੱਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁਝ ਤੁਹਾਡੇ ਅੱਗੇ ਰੱਖਿਆ ਜਾਵੇ ਖਾ ਲਵੋ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁਛੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us