Versions
PAV ਜਿਹੜਾ ਖਾਂਦਾ ਅਤੇ ਪੀਂਦਾ ਹੈ ਜੇ ਉਹ ਸਰੀਰ ਦੀ ਜਾਚ ਨਾ ਕਰੇ ਤਾਂ ਆਪਣੇ ਉੱਤੇ ਡੰਨ ਲਾ ਕੇ ਖਾਂਦਾ ਪੀਂਦਾ ਹੈ
ERVPA ਜੇ ਇੱਕ ਵਿਅਕਤੀ ਇਹ ਰੋਟੀ ਖਾਂਦਾ ਹੈ ਅਤੇ ਇਸ ਪਿਆਲੇ ਵਿੱਚੋਂ ਸ਼ਰੀਰ ਨੂੰ ਮਹਿਸੂਸ ਕੀਤੇ ਬਿਨਾ ਪੀਂਦਾ ਹੈ, ਫ਼ੇਰ ਉਹ ਖਾਣ ਅਤੇ ਪੀਣ ਵਿੱਚ ਦੋਸ਼ੀ ਪਰਖਿਆ ਜਾਵੇਗਾ।
IRVPA ਜਿਹੜਾ ਖਾਂਦਾ ਅਤੇ ਪੀਂਦਾ ਹੈ, ਜੇ ਉਹ ਸਰੀਰ ਦੀ ਜਾਂਚ ਨਾ ਕਰੇ ਤਾਂ ਆਪਣੇ ਉੱਤੇ ਸਜ਼ਾ ਲੈ ਕੇ ਖਾਂਦਾ ਪੀਂਦਾ ਹੈ।