Versions
PAV ਪਰ ਮੈਂ ਜੋ ਕੁੱਝ ਹਾਂ ਪਰਮੇਸ਼ੁਰ ਦੀ ਕਿਰਪਾ ਹੀ ਨਾਲ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ
ERVPA ਪਰ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਮੈਂ ਜੋ ਹਾਂ ਸੋ ਹਾਂ। ਅਤੇ ਜਿਹਡ਼ੀ ਕਿਰਪਾ ਉਸਨੇ ਮੇਰੇ ਉੱਤੇ ਕੀਤੀ ਉਹ ਜ਼ਾਇਆ ਨਹੀਂ ਗਈ। ਮੈਂ ਹੋਰ ਸਾਰੇ ਰਸੂਲਾਂ ਨਾਲੋਂ ਵਧੇਰੇ ਸਖਤ ਮਿਹਨਤ ਕੀਤੀ। ਪਰ ਇਹ ਮੈਂ ਨਹੀਂ ਸਾਂ ਜੋ ਮਿਹਨਤ ਕਰ ਰਿਹਾ ਸਾਂ। ਇਹ ਤਾਂ ਉਹ ਪਰਮੇਸ਼ੁਰ ਦੀ ਕਿਰਪਾ ਸੀ ਜਿਹਡ਼ੀ ਮੇਰੇ ਨਾਲ ਸੀ।
IRVPA ਪਰ ਮੈਂ ਜੋ ਕੁਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।