Bible Versions
Bible Books

1 Corinthians 15:11 (HCSB) Holman Christian Standard Bible

Versions

PAV   ਉਪਰੰਤ ਭਾਵੇਂ ਉਹ ਭਾਵੇਂ ਅਸੀਂ ਇਉਂ ਪਰਚਾਰ ਕਰਦੇ ਹਾਂ ਅਤੇ ਇਉਂ ਤੁਸਾਂ ਨਿਹਚਾ ਕੀਤੀ।।
ERVPA   ਇਸ ਲਈ ਫ਼ੇਰ, ਇਹ ਮਹੱਤਵਪੂਰਣ ਨਹੀਂ ਕਿ ਮੈਂ ਤੁਹਾਨੂੰ ਪ੍ਰਚਾਰ ਕੀਤਾ ਹੈ ਜਾਂ ਹੋਰ ਦੂਸਰੇ ਰਸੂਲਾਂ ਨੇ ਤੁਹਾਨੂੰ ਪ੍ਰਚਾਰ ਕੀਤਾ ਹੈ, ਕਿਉਂਕਿ, ਅਸੀਂ ਸਾਰੇ ਇੱਕੋ ਜਿਹੇ ਸੰਦੇਸ਼ ਦਾ ਪ੍ਰਚਾਰ ਕਰਦੇ ਹਾਂ, ਅਤੇ ਇਹੀ ਹੈ ਜਿਸ ਉੱਤੇ ਤੁਸੀਂ ਵਿਸ਼ਵਾਸ ਕੀਤਾ ਹੈ।
IRVPA   ਭਾਵੇਂ ਅਸੀਂ ਤੁਹਾਨੂੰ ਪ੍ਰਚਾਰ ਕੀਤਾ ਜਾਂ ਦੂਸਰੇ ਰਸੂਲਾਂ ਨੇ ਬਚਨ ਸੁਣਾਇਆ ਪਰ ਤੁਸੀਂ ਵਿਸ਼ਵਾਸ ਕੀਤੀ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us