Versions
PAV ਜੇ ਨਿਰੇ ਇਸੇ ਜੀਵਨ ਵਿੱਚ ਅਸੀਂ ਮਸੀਹ ਉੱਤੇ ਆਸ ਰੱਖੀ ਹੋਈ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਤਰਸ ਜੋਗ ਹਾਂ।।
ERVPA ਜੇ ਮਸੀਹ ਵਿੱਚ ਸਾਡੀ ਆਸ ਸਿਰਫ਼ ਇਸ ਧਰਤੀ ਦੇ ਜੀਵਨ ਦੀ ਹੱਦ ਤੱਕ ਹੀ ਸੀਮਿਤ ਹੈ, ਤਾਂ ਲੋਕਾਂ ਨੂੰ, ਜਿਨ੍ਹਾਂ ਉਹ ਸਾਰਿਆਂ ਉੱਤੇ ਤਰਸ ਕਰਦੇ ਹਨ, ਉਸਤੋਂ ਵਧ ਤਰਸ ਸਾਡੇ ਉੱਤੇ ਵਿਖਾਉਣਾ ਚਾਹੀਦਾ ਹੈ।
IRVPA ਜੇ ਕੇਵਲ ਇਸੇ ਜੀਵਨ ਵਿੱਚ ਅਸੀਂ ਮਸੀਹ ਉੱਤੇ ਆਸ ਰੱਖੀ ਹੋਈ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਤਰਸ ਯੋਗ ਹਾਂ। PEPS