Bible Versions
Bible Books

1 Corinthians 15:37 (HCSB) Holman Christian Standard Bible

Versions

PAV   ਅਤੇ ਜਿਹੜਾ ਤੂੰ ਬੀਜਦਾ ਹੈਂ ਤੂੰ ਉਹ ਰੂਪ ਨਹੀਂ ਬੀਜਦਾ ਹੋਵੇਗਾ ਪਰ ਨਿਰਾ ਇੱਕ ਦਾਣਾ ਭਾਵੇਂ ਕਣਕ ਦਾ ਭਾਵੇਂ ਹੋਰ ਕਾਸੇ ਦਾ
ERVPA   ਅਤੇ ਜਦੋਂ ਤੁਸੀਂ ਬੀਜ ਬੀਜਦੇ ਹੋ, ਇਸਦਾ ਉਹ ਸ਼ਰੀਰ ਨਹੀਂ ਹੁੰਦਾ ਜਿਹਡ਼ਾ ਇਹ ਮਗਰੋਂ ਪ੍ਰਾਪਤ ਕਰਦਾ ਹੈ। ਜੋ ਕੁਝ ਵੀ ਤੁਸੀਂ ਬੀਜਦੇ ਹੋ, ਇਹ ਕਣਕ ਦਾ ਦਾਣਾ ਹੋਵੇ ਜਾਂ ਕਿਸੇ ਹੋਰ ਫ਼ਸਲ ਦਾ ਦਾਣਾ, ਇਹ ਸਿਰਫ਼ ਪ੍ਰਾਪਤ ਕੀਤਾ ਹੋਇਆ ਬੀਜ ਹੈ।
IRVPA   ਅਤੇ ਜਿਹੜਾ ਤੂੰ ਬੀਜਦਾ ਹੈ ਤੂੰ ਉਹ ਰੂਪ ਨਹੀਂ ਬੀਜਦਾ ਜੋ ਹੋਵੇਗਾ ਪਰ ਨਿਰਾ ਇੱਕ ਦਾਣਾ ਭਾਵੇਂ ਕਣਕ ਦਾ ਭਾਵੇਂ ਹੋਰ ਕਿਸੇ ਦਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us