Bible Versions
Bible Books

1 Corinthians 15:40 (HCSB) Holman Christian Standard Bible

Versions

PAV   ਸੁਰਗੀ ਸਰੀਰ ਭੀ ਹਨ ਅਤੇ ਜਮੀਨੀ ਸਰੀਰ ਭੀ ਹਨ ਪਰ ਸੁਰਗੀਆਂ ਦਾ ਪਰਤਾਪ ਹੋਰ ਹੈ ਅਤੇ ਜਮੀਨੀਆਂ ਦਾ ਹੋਰ ਹੈ
ERVPA   ਇਸਤੋਂ ਇਲਾਵਾ ਸਵਰਗੀ ਸ਼ਰੀਰ ਵੀ ਹੁੰਦੇ ਹਨ ਅਤੇ ਧਰਤੀ ਦੇ ਭੌਤਿਕ ਸ਼ਰੀਰ ਵੀ। ਪਰੰਤੂ ਸਵਰਗੀ ਸ਼ਰੀਰਾਂ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ ਹੁੰਦੀ ਹੈ। ਭੌਤਿਕ ਸ਼ਰੀਰਾਂ ਦੀ ਖੂਬਸੂਰਤੀ ਕਿਸੇ ਹੋਰ ਤਰ੍ਹਾਂ ਦੀ ਹੁੰਦੀ ਹੈ।
IRVPA   ਸਵਰਗੀ ਸਰੀਰ ਵੀ ਹਨ ਅਤੇ ਜ਼ਮੀਨੀ ਸਰੀਰ ਵੀ ਪਰ ਸਵਰਗੀ ਪ੍ਰਤਾਪ ਹੋਰ ਹੈ ਅਤੇ ਜ਼ਮੀਨੀ ਦਾ ਹੋਰ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us