Versions
PAV ਉਹ ਬੇ ਪਤ ਬੀਜਿਆ ਜਾਂਦਾ ਹੈ ਪਰੰਤੂ ਪਰਤਾਪਵਾਨ ਜੀ ਉੱਠਦਾ ਹੈ ਉਹ ਨਿਰਮਲ ਬੀਜਿਆ ਜਾਂਦਾ ਹੈ ਪਰ ਬਲਵੰਤ ਜੀ ਉੱਠਦਾ ਹੈ
ERVPA ਜਦੋਂ ਸ਼ਰੀਰ “ਬੀਜਿਆ” ਜਾਂਦਾ ਹੈ, ਇਸਦਾ ਕੋਈ ਸਤਿਕਾਰ ਨਹੀਂ ਹੁੰਦਾ। ਪਰ ਇਹ ਮਹਿਮਾ ਵਿੱਚ ਉਭਾਰਿਆ ਜਾਂਦਾ ਹੈ। ਜਦੋਂ ਸ਼ਰੀਰ “ਬੀਜਿਆ” ਜਾਂਦਾ ਹੈ, ਇਹ ਕਮਜ਼ੋਰ ਹੁੰਦਾ ਪਰ ਜਦੋਂ ਇਹ ਜੀਵਨ ਨੂੰ ਉਭਾਰਿਆ ਜਾਂਦਾ ਹੈ, ਤਾਂ ਇਹ ਬਲਵਾਨ ਹੁੰਦਾ ਹੈ।
IRVPA ਉਹ ਬੇਪਤ ਬੀਜਿਆ ਜਾਂਦਾ ਹੈ ਪਰੰਤੂ ਮਹਿਮਾ ਵਿੱਚ ਜੀ ਉੱਠਦਾ ਹੈ। ਉਹ ਨਿਰਬਲ ਬੀਜਿਆ ਜਾਂਦਾ ਹੈ ਪਰ ਸਮਰੱਥਾ ਨਾਲ ਜੀ ਉੱਠਦਾ ਹੈ।