Versions
PAV ਕਿਉਂ ਜੋ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਵਿਖੇ ਮੈਨੂੰ ਪਤਾ ਲੱਗਾ ਹੈ ਜੋ ਤੁਹਾਡੇ ਵਿੱਚ ਬਖੇੜੇ ਹੁੰਦੇ ਹਨ
ERVPA ਮੇਰੇ ਭਰਾਵੋ ਅਤੇ ਭੈਣੋ ਮੈਨੰ ਕਲੋਏ ਦੇ ਪਰਿਵਾਰ ਦੇ ਕੁਝ ਲੋਕਾਂ ਨੇ ਦਸਿਆ ਹੈ। ਮੈਂ ਸੁਣਿਆ ਹੈ ਕਿ ਤੁਹਾਡੇ ਅੰਦਰ ਕੁਝ ਝਗਡ਼ੇ ਹਨ।
IRVPA ਕਿਉਂਕਿ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ।