Bible Versions
Bible Books

1 Corinthians 1:12 (HCSB) Holman Christian Standard Bible

Versions

PAV   ਮੇਰਾ ਕਹਿਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ ਮੈਂ ਪੌਲੁਸ ਦਾ ਯਾ ਮੈਂ ਅਪੁੱਲੋਸ ਦਾ ਯਾ ਮੈਂ ਕੇਫਾਸ ਦਾ ਯਾ ਮੈਂ ਮਸੀਹ ਦਾ ਹਾਂ
ERVPA   ਮੇਰਾ ਆਖਣ ਦਾ ਭਾਵ ਇਹ ਹੈ; ਤੁਹਾਡੇ ਵਿੱਚੋਂ ਇੱਕ ਆਖਦਾ ਹੈ, “ਮੈਂ ਪੌਲੁਸ ਦਾ ਚੇਲਾ ਹਾਂ;” ਦੂਸਰਾ ਆਖਦਾ ਹੈ, “ਮੈਂ ਅਪੁੱਲੋਸ ਦਾ ਚੇਲਾ ਹਾਂ;” ਹੋਰ ਕੋਈ ਆਖਦਾ ਹੈ, “ਮੈਂ ਕੈਫ਼ਾਸ ਦਾ ਚੇਲਾ ਹਾਂ;” ਅਤੇ ਕੋਈ-ਕੋਈ ਵਿਅਕਤੀ ਆਖਦਾ ਹੈ, “ਮੈਂ ਯਿਸੂ ਮਸੀਹ ਦਾ ਚੇਲਾ ਹਾਂ।”
IRVPA   ਮੇਰਾ ਆਖਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ “ਮੈਂ ਪੌਲੁਸ ਦਾ” ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੈਫ਼ਾਸ ਦਾ” ਜਾਂ “ਮੈਂ ਮਸੀਹ ਦਾ ਹਾਂ”।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us