Bible Versions
Bible Books

1 Corinthians 1:13 (HCSB) Holman Christian Standard Bible

Versions

PAV   ਭਲਾ, ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਯਾ ਤੁਹਾਨੂੰ ਪੌਲੁਸ ਦੇ ਨਾਉ ਉੱਤੇ ਬਪਤਿਸਮਾ ਦਿੱਤਾ ਗਿਆ ਸੀ?
ERVPA   ਮਸੀਹ ਨੂੰ ਵੱਖ-ਵੱਖ ਵਰਗਾਂ ਵਿੱਚ ਵੰਡਿਆ ਨਹੀਂ ਜਾ ਸਕਦਾ। ਕੀ ਪੌਲੁਸ ਤੁਹਾਡੇ ਲਈ ਸਲੀਬ ਉੱਤੇ ਟਂਗਿਆ ਗਿਆ ਸੀ? ਨਹੀਂ। ਕੀ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ। ਨਹੀਂ,
IRVPA   ਭਲਾ, ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਜਾਂ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us