Versions
PAV ਅਤੇ ਮੈਂ ਸਤਫ਼ਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ। ਹੋਰ ਮੈਂ ਨਹੀਂ ਜਾਣਦਾ ਜੋ ਮੈਂ ਹੋਰ ਕਿਸੇ ਨੂੰ ਬਪਤਿਸਮਾ ਦਿੱਤਾ ਹੋਵੇ
ERVPA ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ ਸੀ। ਪਰ ਮੈਨੂੰ ਕਿਸੇ ਹੋਰ ਨੂੰ ਬਪਤਿਸਮਾ ਦੇਣ ਦਾ ਚੇਤਾ ਨਹੀਂ।
IRVPA ਅਤੇ ਮੈਂ ਸਤਫ਼ਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ। ਇਸ ਤੋਂ ਇਲਾਵਾ ਮੈਂ ਨਹੀਂ ਜਾਣਦਾ ਜੋ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ।