Bible Versions
Bible Books

1 Corinthians 1:21 (HCSB) Holman Christian Standard Bible

Versions

PAV   ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਭਾਇਆ ਇਹ ਜੋ ਪਰਚਾਰ ਦੀ ਮੂਰਖਤਾਈ ਨਾਲ ਨਿਹਚਾਵਾਨਾਂ ਨੂੰ ਬਚਾਵੇ
ERVPA   ਪਰਮੇਸ਼ੁਰ ਆਪਣੀ ਸੂਝ ਨਾਲ ਇਹੋ ਚਾਹੁੰਦਾ ਸੀ; ਦੁਨੀਆਂ ਪਰਮੇਸੁਰ ਨੂੰ ਆਪਣੀ ਸਿਆਣਪ ਨਾਲ ਨਹੀਂ ਜਾਣਦੀ ਸੀ। ਇਸੇ ਲਈ ਪਰਮੇਸ਼ੁਰ ਨੇ ਇੱਕ ਅਜਿਹੇ ਸੰਦੇਸ਼ ਦਾ ਇਸਤੇਮਾਲ ਕੀਤਾ ਜੋ ਉਸ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਨੂੰ ਬਚਾਉਣ ਲਈ ਮੂਰਖਤਾ ਜਾਪਦਾ ਹੈ।
IRVPA   ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us