Bible Versions
Bible Books

1 Corinthians 1:26 (HCSB) Holman Christian Standard Bible

Versions

PAV   ਹੇ ਭਰਾਵੋ, ਆਪਣੇ ਸੱਦੇ ਉੱਤੇ ਧਿਆਨ ਕਰੋ ਭਈ ਸਰੀਰ ਦੇ ਅਨੁਸਾਰ ਨਾ ਤਾਂ ਬਾਹਲੇ ਬੁੱਧਵਾਨ, ਨਾ ਬਾਹਲੇ ਬਲਵਾਨ, ਨਾ ਬਾਹਲੇ ਕੁਲੀਨ ਸੱਦੇ ਹੋਏ ਹਨ
ERVPA   ਭਰਾਵੋ ਅਤੇ ਭੈਣੋ ਪਰਮੇਸ਼ੁਰ ਨੇ ਤੁਹਾਨੂੰ ਚੁਣਿਆ ਹੈ। ਇਸ ਬਾਰੇ ਸੋਚੋ। ਤੁਹਾਡੇ ਵਿੱਚੋਂ ਬਹੁਤ ਲੋਕ ਦੁਨੀਆਂ ਦੇ ਸੂਝਵਾਨ ਨਹੀਂ ਸਨ। ਜਿਸ ਤਰ੍ਹਾਂ ਦੁਨੀਆਂ ਸੂਝ ਦਾ ਨਿਰਣਾ ਕਰਦੀ ਹੈ। ਤੁਹਾਡੇ ਵਿੱਚੋਂ ਬਹੁਤੇ ਲੋਕ ਪ੍ਰਭਾਵ ਵਾਲੇ ਵੀ ਨਹੀਂ ਸਨ। ਤੁਹਾਡੇ ਵਿੱਚੋਂ ਬਹੁਤੇ ਲੋਕ ਮਹੱਤਵਪੂਰਣ ਪਰਿਵਾਰਾਂ ਵਿੱਚੋਂ ਵੀ ਨਹੀਂ ਸਨ।
IRVPA   ਹੇ ਭਰਾਵੋ ਆਪਣੇ ਸੱਦੇ ਉੱਤੇ ਧਿਆਨ ਕਰੋ ਭਈ ਸਰੀਰ ਦੇ ਅਨੁਸਾਰ ਨਾ ਤਾਂ ਬਾਹਲੇ ਬੁੱਧਵਾਨ, ਨਾ ਬਾਹਲੇ ਬਲਵਾਨ, ਨਾ ਬਾਹਲੇ ਕੁਲੀਨ ਸੱਦੇ ਹੋਏ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us