Bible Versions
Bible Books

1 Corinthians 1:30 (HCSB) Holman Christian Standard Bible

Versions

PAV   ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ ਅਤੇ ਧਰਮ ਅਤੇ ਪਵਿੱਤਰਤਾਈ ਅਤੇ ਨਿਸਤਾਰਾ ਬਣਾਇਆ ਗਿਆ ਸੀ
ERVPA   ਪਰਮੇਸ਼ੁਰ ਨੇ ਹੀ ਥਾਨੂੰ ਮਸੀਹ ਯਿਸੂ ਦੇ ਅੰਗ ਬਣਾਇਆ ਹੈ। ਮਸੀਹ ਸਾਡੇ ਲਈ ਪਰਮੇਸ਼ੁਰ ਵੱਲੋਂ ਮਿਲੀ ਬੁਧ੍ਧ ਹੈ। ਮਸੀਹ ਦੇ ਕਾਰਣ ਹੀ ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ, ਅਤੇ ਆਪਣੇ ਪਾਪਾਂ ਤੋਂ ਮੁਕਤ ਹਾਂ। ਮਸੀਹ ਦੇ ਕਾਰਣ ਹੀ ਅਸੀਂ ਪਵਿੱਤਰ ਹਾਂ।
IRVPA   ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us