Bible Versions
Bible Books

1 Corinthians 1:7 (HCSB) Holman Christian Standard Bible

Versions

PAV   ਇੱਥੋਂ ਤੀਕ ਜੋ ਤੁਹਾਨੂੰ ਕਿਸੇ ਦਾਤ ਵਿੱਚ ਘਾਟਾ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੁ ਯਿਸੂ ਮਸੀਹ ਦੇ ਪਰਗਟ ਹੋਣ ਦੀ ਉਡੀਕ ਕਰਦੇ ਹੋ
ERVPA   ਇਸੇ ਲਈ, ਤੁਸੀਂ ਪਰਮੇਸ਼ੁਰ ਵੱਲੋਂ ਹਰ ਤਰ੍ਹਾਂ ਦੀ ਦਾਤ ਪ੍ਰਾਪਤ ਕੀਤੀ ਹੈ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਉਡੀਕਵਾਨ ਹੋ।
IRVPA   ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us